spot_imgspot_img
Homeपंजाबਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਮੈਡਲ...

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਦਿੱਤੀ ਵਧਾਈ ਹੈ। ਉਹਨਾਂ ਨਾ ਐਕਸ ਤੇ ਪੋਸਟ ਸਾਂਝੇ ਕਰਦਿਆਂ ਲਿਖਿਆ ਕਿ – ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਮੈਡਲ ਜਿੱਤਿਆ…ਪੈਰਿਸ ਵਿਖੇ ਭਾਰਤ ਨੇ ਚੌਥਾ ਓਲੰਪਿਕਸ ਮੈਡਲ ਜਿੱਤਿਆ ਹੈ…ਸਾਰੀ ਹਾਕੀ ਟੀਮ ਨੂੰ ਮੁਬਾਰਕਾਂ…

ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ ਸਨ… ਟੀਮ ਦਾ ਹਰ ਖਿਡਾਰੀ ਜੀਅ ਜਾਨ ਨਾਲ ਖੇਡਿਆ ਹੈ।

RELATED ARTICLES
- Advertisment -spot_imgspot_img

Most Popular