Tuesday, October 21, 2025
Homeपंजाबਮੁੱਖ ਮੰਤਰੀ ਭਗਵੰਤ ਮਾਨ ਭਲਕੇ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ

ਮੁੱਖ ਮੰਤਰੀ ਭਗਵੰਤ ਮਾਨ ਭਲਕੇ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਭਲਕੇ ਇੱਕ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਗਿਆ ਹੈ। ਜਿਸ ਦੇ ਚੱਲਦੇ ਭਲਕੇ ਮੁੱਖ ਮੰਤਰੀ ਭਗਵੰਤ ਮਾਨ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।ਵੱਖ-ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਮਿਲਣਗੇ। ਨਿਯੁਕਤੀ ਪੱਤਰ ਵੰਡ ਸਮਾਗਮ ਚੰਡੀਗੜ੍ਹ ਦੇ ਮਿਊਂਸਪਲ ਭਵਨ ਵਿਖੇ ਦੁਪਹਿਰ 12 ਵਜੇ ਹੋਵੇਗਾ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular