Tuesday, December 24, 2024
Homeपंजाबਆਪਣਾ ਸਪੱਟਸ਼ੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਆਦੇਸ਼ ਪ੍ਰਤਾਪ...

ਆਪਣਾ ਸਪੱਟਸ਼ੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਆਦੇਸ਼ ਪ੍ਰਤਾਪ ਸਿੰਘ ਕੈਰੋਂ

ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ।

RELATED ARTICLES

Most Popular