Home पंजाब ਪੰਜਾਬ ਪੁੱਜਣ ‘ਤੇ ਸਾਬਕਾ ਕੇਂਦਰੀ ਮੰਤਰੀ Anurag Thakur ਦਾ ਨਿੱਘਾ ਸਵਾਗਤ

ਪੰਜਾਬ ਪੁੱਜਣ ‘ਤੇ ਸਾਬਕਾ ਕੇਂਦਰੀ ਮੰਤਰੀ Anurag Thakur ਦਾ ਨਿੱਘਾ ਸਵਾਗਤ

0
ਪੰਜਾਬ ਪੁੱਜਣ ‘ਤੇ ਸਾਬਕਾ ਕੇਂਦਰੀ ਮੰਤਰੀ Anurag Thakur ਦਾ ਨਿੱਘਾ ਸਵਾਗਤ

ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ ‘ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ: 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੇਂਦਰੀ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ (Anurag Thakur) ਦਾ ਅੱਜ ਸੰਗਰੂਰ ਰੇਲਵੇ ਸਟੇਸ਼ਨ ਪੁੱਜਣ ’ਤੇ ਪਾਰਟੀ ਆਗੂਆਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ।

ਅਨੁਰਾਗ ਠਾਕੁਰ ਅੱਜ ਬਰਨਾਲਾ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲੜ ਰਹੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿਲੋਂ ਦੇ ਹੱਕ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉਹ ਮੀਡੀਆ ਨਾਲ ਵੀ ਗੱਲਬਾਤ ਕਰਨਗੇ। ਇਸ ਮੌਕੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਰਹਿਣਗੇ।