Monday, October 20, 2025
Homeपंजाबਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸੈਰੀ ਕਲਸੀ ਬਣੇ...

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸੈਰੀ ਕਲਸੀ ਬਣੇ ਉਪ ਪ੍ਰਧਾਨ, ਮੁੱਖ ਮੰਤਰੀ ਮਾਨ ਨੇ ਸੌਂਪੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਇਕਾਈ ਦਾ ਪ੍ਰਧਾਨ ਅਮਨ ਅਰੋੜਾ ਨੂੰ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਬਣਾ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਐਕਸ ਦੇ ਜਾਣਕਾਰੀ ਸਾਂਝੀ ਕੀਤੀ ਗਈ।

ਉਨ੍ਹਾਂ ਨੇ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਮਾਨ ਨੇ ਲਿਖਿਆ ਕਿ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular