spot_imgspot_img
Homeपंजाबਮੋਗਾ ਦੇ ਧਰਮਕੋਟ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਮੋਗਾ ਦੇ ਧਰਮਕੋਟ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

Punjab: ਮੋਗਾ ਦੇ ਧਰਮਕੋਟ ਦੇ ਨੇੜੇ ਇੱਕ ਪਿਕਅਪ ਗੱਡੀ ਨਾਲ ਟੱਕਰ ਤੋਂ ਬਾਅਦ ਜਲੰਧਰ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸੜਕ ਦੇ ਨਾਲ ਕਈ ਫੁੱਟ ਡੂੰਘਾਈ ਵਿੱਚ ਜਾ ਡਿੱਗੀ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ।

ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਜਾਰੀ ਹਨ।

RELATED ARTICLES
- Advertisment -spot_imgspot_img

Most Popular