Sunday, December 21, 2025
spot_imgspot_img
spot_imgspot_img
Homeपंजाबਭਲਕੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਰਕਰ ਮੋਹਾਲੀ ਵਿੱਚ ਕਰਨਗੇ ਰੋਸ...

ਭਲਕੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਰਕਰ ਮੋਹਾਲੀ ਵਿੱਚ ਕਰਨਗੇ ਰੋਸ ਪ੍ਰਦਰਸ਼ਨ

- Advertisement -

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਲਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਆਪ ਦੇ ਸਾਰੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਹਿੱਸਾ ਲੈਣਗੇ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ। ਉਧਰ ਪਾਰਟੀ ਵੱਲੋਂ ਦਿੱਲੀ ਵਿੱਚ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜਿੱਥੇ ਭਾਰਤ ਗਠਜੋੜ ਦੇ ਸਾਰੇ ਆਗੂ ਸ਼ਿਰਕਤ ਕਰਨਗੇ।

RELATED ARTICLES

वीडियो एड

Most Popular