spot_imgspot_img
Homeपंजाब29 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

29 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

- Advertisement -

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ 29 ਅਗਸਤ ਦਿਨ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ।

ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ, ਸਗੋਂ ਕਿਹਾ ਗਿਆ ਹੈ ਕਿ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 14 ਅਗਸਤ ਨੂੰ ਸੀਐਮ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ।

abc

RELATED ARTICLES

Advertisement

spot_imgspot_img

Advertisement

spot_imgspot_img

-VIDEO ADVERTISEMENT-

-VIDEO ADVERTISEMENT-

Most Popular