ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਵ ਮੰਦਰ ਕਲਾਨੌਰ ਵਿਖੇ ਪਹੁੰਚੇ। ਸੀਐਮ ਮਾਨ ਨੇ ਭੋਲ਼ੇ ਨਾਥ ਦਾ ਅਸ਼ੀਰਵਾਦ ਲੈ ਕੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ‘ਚ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕੀਤਾ।
ਉਨ੍ਹਾਂ ਨੇ ਭਗਵਾਨ ਸ਼ਿਵ ਸ਼ੰਕਰ ਦੇ ਚਰਨਾਂ ‘ਚ ਪੰਜਾਬ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।
ਦੱਸ ਦੇਈਏ ਕਿ ਕਲਾਨੌਰ ਪੰਜਾਬ (ਭਾਰਤ) ਦੇ ਗੁਰਦਾਸਪੁਰ ਜ਼ਿਲ੍ਹੇ ਦਾ ਇਕ ਕਸਬਾ ਹੈ, ਜੋ ਗੁਰਦਾਸਪੁਰ ਤੋਂ 24 ਕਿ: ਮੀ: ਪੱਛਮ ਵੱਲ ਹੈ।