Tuesday, October 21, 2025
Homeपंजाबਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਸ਼ਹੀਦੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਸ਼ਹੀਦੀ ਦਿਹਾੜੇ ਤੇ ਕੀਤਾ ਯਾਦ

ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਸ਼ਹੀਦੀ ਦਿਹਾੜੇ ਤੇ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ “ਮਹਾਨ ਆਜ਼ਾਦੀ ਘੁਲਾਟੀਏ, ਪੰਜਾਬ ਕੇਸਰੀ, ਲਾਲਾ ਲਾਜਪਤ ਰਾਏ ਜੀ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਮੌਕੇ ਕੋਟਿ ਕੋਟਿ ਪ੍ਰਣਾਮ। ਉਹਨਾਂ ਵੱਲੋਂ ਦੇਸ਼ ਲਈ ਦਿੱਤਾ ਯੋਗਦਾਨ ਕਦੇ ਭੁਲਾਇਆ ਨਹੀਂ ਜਾ ਸਕਦਾ।”
RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular