Home पंजाब ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁਨੀਆ ਮੌਕੇ ਬਾਬਾ ਬਕਾਲਾ ਵਿਖੇ ਸੂਬਾ ਪੱਧਰੀ ਸਮਾਗਮ ‘ਚ ਕਰਨਗੇ ਸ਼ਿਰਕਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁਨੀਆ ਮੌਕੇ ਬਾਬਾ ਬਕਾਲਾ ਵਿਖੇ ਸੂਬਾ ਪੱਧਰੀ ਸਮਾਗਮ ‘ਚ ਕਰਨਗੇ ਸ਼ਿਰਕਤ

0
ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁਨੀਆ ਮੌਕੇ ਬਾਬਾ ਬਕਾਲਾ ਵਿਖੇ ਸੂਬਾ ਪੱਧਰੀ ਸਮਾਗਮ ‘ਚ ਕਰਨਗੇ ਸ਼ਿਰਕਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁਨੀਆ ਮੌਕੇ ‘ਤੇ ਬਾਬਾ ਬਕਾਲਾ ਵਿਖੇ ਸੂਬਾ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਪ੍ਰੋਗਰਾਮ ਤੋਂ ਪਹਿਲਾਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਣਗੇ ਅਤੇ ਦੁਪਹਿਰ 1 ਵਜੇ ਦੇ ਕਰੀਬ ਬਾਬਾ ਬਕਾਲਾ ਵਿਖੇ ਸੂਬਾ ਪੱਧਰੀ ਸਮਾਗਮ ‘ਚ ਪਹੁੰਚਣਗੇ ।