ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕੀਤਾ ਕਿ “ਬਾਲ ਦਿਵਸ ਦੀਆਂ ਸਾਰੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਹੁਤ ਬਹੁਤ ਵਧਾਈਆਂ…ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਸਾਡੀ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਤੇ ਉਪਰਾਲੇ ਕੀਤੇ ਜਾ ਰਹੇ ਹਨ.. ਇਹ ਸਾਡਾ ਆਉਣ ਵਾਲਾ ਭਵਿੱਖ ਨੇ ਤੇ ਇਹਨਾਂ ਦੇ ਭਵਿੱਖ ਨੂੰ ਮਹਿਫ਼ੂਜ਼ ਤੇ ਸ਼ਾਨਦਾਰ ਬਣਾਉਣ ਲਈ ਅਸੀਂ ਲਗਾਤਾਰ ਯਤਨਸ਼ੀਲ ਹਾਂ…”