spot_imgspot_img
Homeपंजाबਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ ਰੱਖਣ...

ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ ਰੱਖਣ ਦੀ ਮੰਗ

- Advertisement -

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ ਰੱਖਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਚਿੱਠੀ ਲਿਖੀ ਹੈ।

pics

CM ਮਾਨ ਨੇ ਚਿੱਠੀ ‘ਚ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਕਿਹਾ ਹੈ ਕਿ ਹਵਾਈ ਅੱਡੇ ਦੇ ਟਰਮੀਨਲ ਦਾ ਕੰਮ ਪੂਰਾ ਹੋਣ ਵਾਲਾ ਹੈ ਅਤੇ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਹੋਵੇ। ਇਸ ਸੰਬੰਧੀ ਪਿਛਲੇ ਸਾਲ ਪੰਜਾਬ ਵਿਧਾਨਸਭਾ ‘ਚ ਮਤਾ ਵੀ ਪਾਸ ਕੀਤਾ ਗਿਆ ਸੀ।

RELATED ARTICLES

Advertisement

spot_imgspot_img

Advertisement

spot_imgspot_img

-VIDEO ADVERTISEMENT-

-VIDEO ADVERTISEMENT-

Most Popular