Wednesday, October 22, 2025
Homeपंजाबਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ...

ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਸਪੱਸ਼ਟੀਕਰਨ ਪੱਤਰ

ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋਂ ਜਾਰੀ ਕੀਤੇ ਆਦੇਸ਼ ਅਨੁਸਾਰ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਣ ਲਈ ਪੁੱਜੇ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੇਖੋਂ ਨੇ ਆਪਣਾ ਸਪੱਸ਼ਟੀਕਰਨ ਪੱਤਰ ਅਕਾਲ ਤਖ਼ਤ ਸਕੱਤਰੇਤ ਦੇ ਅਧਿਕਾਰੀਆਂ ਨੂੰ ਦੇ ਦਿਤਾ ਹੈ।

ਜਿਸ ਤੋਂ ਪਹਿਲਾਂ ਕਈ ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆਪਣੇ ਸਪੱਸ਼ਟੀਕਰਨ ਸੌਂਪ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular