Friday, March 27, 2026
spot_imgspot_img
spot_imgspot_img
HomeपंजाबPunjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ’ਚ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ’ਚ

ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਦੁਪਹਿਰ 2 ਵਜੇ ਮੁੱਖ ਮੰਤਰੀ ਹਾਊਸ ਚੰਡੀਗੜ੍ਹ ’ਚ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਕਾਨਫਰੰਸ ਰੂਮ, ਜੀਓ ਮੈੱਸ ਪੀਏਪੀ ਜਲੰਧਰ ਵਿਖੇ ਦੁਪਹਿਰ 1 ਵਜੇ ਹੋਣੀ ਤੈਅ ਕੀਤੀ ਗਈ ਸੀ, ਜਿਸ ਦਾ ਸਮਾਂ ਅਤੇ ਸਥਾਨ ਬਦਲ ਦਿੱਤਾ ਗਿਆ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ।

RELATED ARTICLES

-VIDEO ADVERTISEMENT-

Most Popular