spot_imgspot_img
HomeपंजाबJammu-Kashmir : ਜੰਮੂ-ਕਸ਼ਮੀਰ ਦੇ ਪੁੰਛ ‘ਚ ਸੁਰੱਖਿਆ ਬਲਾਂ ਦੇ ਵਾਹਨ ‘ਤੇ ਗੋਲੀਬਾਰੀ,...

Jammu-Kashmir : ਜੰਮੂ-ਕਸ਼ਮੀਰ ਦੇ ਪੁੰਛ ‘ਚ ਸੁਰੱਖਿਆ ਬਲਾਂ ਦੇ ਵਾਹਨ ‘ਤੇ ਗੋਲੀਬਾਰੀ, 5 ਜਵਾਨ ਜ਼ਖਮੀ

ਸ੍ਰਨੀਗਰ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਸ਼ਨੀਵਾਰ ਸ਼ਾਮ ਨੂੰ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਦੇ ਇਕ ਵਾਹਨ ‘ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਅਤਿਵਾਦੀਆਂ ਨੇ ਦੋ ਸੁਰੱਖਿਆ ਵਾਹਨਾਂ ‘ਤੇ ਗੋਲੀਬਾਰੀ ਕੀਤੀ, ਜਿਸ ‘ਚ 5 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸੁਰਨਕੋਟ ਦੇ ਸਨਾਈ ਪਿੰਡ ‘ਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ ਅਤੇ ਫੌਜ ਅਤੇ ਪੁਲਸ ਦੇ ਜਵਾਨਾਂ ਨੂੰ ਪ੍ਰਭਾਵਿਤ ਇਲਾਕੇ ‘ਚ ਭੇਜਿਆ ਗਿਆ ਹੈ।

RELATED ARTICLES

-VIDEO ADVERTISEMENT-

Most Popular