spot_imgspot_img
HomeपंजाबLadowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਤੋਂ...

Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਤੋਂ ਮੁਫਤ ਹੋਵੇਗਾ

- Advertisement -

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਫਿਰ ਤੋਂ ਮੁਫਤ ਹੋਵੇਗਾ। ਕਿਸਾਨਾਂ ਨੇ ਇਹ ਫੈਸਲਾ ਮੰਡੀ ਵਿੱਚ ਆ ਰਹੀਆਂ ਦਿੱਕਤਾਂ ਕਾਰਨ ਲਿਆ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ‘ਚ 20 ਅਕਤੂਬਰ ਨੂੰ ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨੂੰ ਖਾਲੀ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ ‘ਚੋਂ ਚੁੱਕਿਆ ਜਾਵੇ ਪਰ ਅੱਜ 15 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ ‘ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

RELATED ARTICLES

Advertisement

spot_imgspot_img

Advertisement

spot_imgspot_img

-VIDEO ADVERTISEMENT-

-VIDEO ADVERTISEMENT-

Most Popular