spot_imgspot_img
Homeपंजाबਮਨੀਸ਼ ਸਿਸੋਦੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ...

ਮਨੀਸ਼ ਸਿਸੋਦੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ ‘ਤੇ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ। ਇਹ ਪਹਿਲੀ ਵਾਰ ਹੈ ਜਦੋਂ ਉਹ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆਏ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ, ਇਸ ਮੌਕੇ ਉਹਨਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਦਰਬਾਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

RELATED ARTICLES
- Advertisment -spot_imgspot_img

Most Popular