Sunday, August 10, 2025
Homeपंजाबਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ ; 11 ਸ਼ਖਸ਼ੀਅਤਾਂ ਨੂੰ...

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ ; 11 ਸ਼ਖਸ਼ੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਚੰਡੀਗੜ੍ਹ: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਸੱਦਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। The Three-day monsoon session  ਭਲਕੇ (2 ਸਤੰਬਰ ) ਤੋਂ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਮੌਨਸੂਨ ਸੈਸ਼ਨ 4 ਸਤੰਬਰ ਤੱਕ ਚੱਲੇਗਾ। ਇਜਲਾਸ ‘ਚ 11 ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਪੰਜਾਬ ਕੈਬਨਿਟ ਨੇ 14 ਅਗਸਤ ਨੂੰ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਸੱਦਣ ’ਤੇ ਮੋਹਰ ਲਾਈ ਸੀ ।

 

 

RELATED ARTICLES
- Advertisment -spot_imgspot_img

Most Popular