Friday, May 9, 2025
HomeपंजाबPunjab ਕੈਬਨਿਟ ਮੰਤਰੀ ਖੁੱਡੀਆਂ ਦੇ ਪੁੱਤਰ ਦਾ ਹੋਇਆ ਵਿਆਹ

Punjab ਕੈਬਨਿਟ ਮੰਤਰੀ ਖੁੱਡੀਆਂ ਦੇ ਪੁੱਤਰ ਦਾ ਹੋਇਆ ਵਿਆਹ

CM ਮਾਨ ਸਮੇਤ ਇਨ੍ਹਾਂ ਮੰਤਰੀਆਂ ਨੇ ਕੀਤੀ ਸ਼ਿਰਕਤ
– ਨਵ ਵਿਆਹੇ ਜੋੜੇ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ (Punjab) ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪੁੱਤਰ ਵਿਆਹ ਦੇ ਬੰਧਨ ‘ਚ ਬੱਝ ਗਿਆ ਹੈ। ਉਨ੍ਹਾਂ ਦੇ ਵਿਆਹ ਸਮਾਗਮ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਕਈ ਕੈਬਨਿਟ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ ਅਤੇ ਨਵ ਵਿਆਹੇ ਜੋੜੇ ਨੂੰ ਵਧਾਈ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਆਹ ਸਮਾਗਮ ਵਿੱਚ ਪੰਜਾਬੀ ਇੰਡਸਟਰੀ ਨਾਲ ਜੁੜੇ ਵੱਡੇ ਕਲਾਕਾਰਾਂ ਵੀ ਪੁੱਜੇ। ਜਿਸ ਵਿੱਚ ਹਰਭਜਨ ਮਾਨ ਸਮੇਤ ਕਈਆਂ ਦੇ ਨਾਂ ਸ਼ਾਮਲ ਹਨ।

RELATED ARTICLES
- Advertisment -spot_imgspot_img

Most Popular