Monday, October 20, 2025
HomeपंजाबPUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਜਿੱਤਣ ਵਾਲੇ ਨਵੇਂ...

PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਜਿੱਤਣ ਵਾਲੇ ਨਵੇਂ ਵਿਧਾਇਕਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਮਨੀ ਚੋਣਾਂ ਜਿੱਤਣ ਵਾਲੇ ਵਿਧਾਇਕਾਂ ਨੂੰ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ। ਮੁੱਖ ਮੰਤਰੀ ਮਾਨ ਨੇ ਲਿਖਿਆ “ਜ਼ਿਮਨੀ ਚੋਣਾਂ ਦੌਰਾਨ ਲੋਕਾਂ ਵੱਲੋਂ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ। ਸਾਰਿਆਂ ਨੂੰ ਲੋਕਾਂ ਦੀ ਸੇਵਾ ਅਤੇ ਬਿਨਾਂ ਪੱਖਪਾਤ ਦੇ ਆਪਣਿਆਂ ਹਲਕਿਆਂ ਦੇ ਵਿਕਾਸ ਕਾਰਜ ਕਰਵਾਉਣ ਲਈ ਕਿਹਾ।”

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular