Sunday, December 21, 2025
spot_imgspot_img
spot_imgspot_img
HomeपंजाबPunjab CM ਮਾਨ ਨੇ ਵਿਸ਼ਵ ਬੈਂਕ, ਭਾਰਤ ਦੇ ਡਾਇਰੈਕਟਰ ਨਾਲ ਕੀਤੀ ਮੁਲਾਕਾਤ

Punjab CM ਮਾਨ ਨੇ ਵਿਸ਼ਵ ਬੈਂਕ, ਭਾਰਤ ਦੇ ਡਾਇਰੈਕਟਰ ਨਾਲ ਕੀਤੀ ਮੁਲਾਕਾਤ

- Advertisement -
ਇਨ੍ਹਾਂ ਮੁੱਦਿਆਂ ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab CM) ਨੇ ਅੱਜ ਆਪਣੇ ਚੰਡੀਗੜ੍ਹ ਨਿਵਾਸ ਵਿਖੇ ਵਿਸ਼ਵ ਬੈਂਕ, ਭਾਰਤ ਦੇ ਡਾਇਰੈਕਟਰ Mr. Auguste Kouame ਅਤੇ ਉਹਨਾਂ ਦੀ ਟੀਮ ਨਾਲ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਪੰਜਾਬ ਨੂੰ ਆਰਥਿਕ ਪੱਖ ਤੋਂ ਹੋਰ ਮਜ਼ਬੂਤ ਬਣਾਉਣ ਅਤੇ ਵਿਸ਼ਵ ਬੈਂਕ ਨਾਲ ਸੰਬੰਧਿਤ ਯੋਜਨਾਵਾਂ ਨੂੰ ਸੂਬੇ ਵਿੱਚ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਅਹਿਮ ਵਿਚਾਰ ਚਰਚਾ ਹੋਈ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਇਸ ਬੈਠਕ ਵਿੱਚ ਮੌਜ਼ੂਦ ਰਹੇ।

RELATED ARTICLES

वीडियो एड

Most Popular