Teachers Day 2024 : ਪੰਜਾਬ ਸਰਕਾਰ ਨੇ 5 ਸਤੰਬਰ ਨੂੰ ਅਧਿਆਪਕ ਦਿਵਸ ‘ਤੇ ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਐਲਾਨ ਕੀਤਾ ਹੈ। ਜਿਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਹੁਸ਼ਿਆਰਪੁਰ ਜਾਣਗੇ।
ਜਿੱਥੇ ਉਹ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਜਿੱਥੇ ਸੀਐਮ ਮਾਨ ਵੱਲੋਂ 77 ਅਧਿਆਪਕਾਂ ਨੂੰ ਸਟੇਟ ਐਵਾਰਡ ਦਿੱਤੇ ਜਾਣਗੇ। ਇਹ ਸਮਾਗਮ 12 ਵਜੇ ਸਿਟੀ ਸੈਂਟਰ ਵਿਖੇ ਹੋਵੇਗਾ।