Tuesday, June 24, 2025
Homeपंजाबਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੇ ਕਲਾਜ਼ (1) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਨੂੰ ਇਸ ਇਜਲਾਸ ਲਈ ਬੁਲਾਇਆ ਗਿਆ ਹੈ।

RELATED ARTICLES
- Advertisment -spot_imgspot_img

Most Popular